Listen

Description

ਫ਼ੈਜ਼ ਅਹਿਮਦ ਫ਼ੈਜ਼ (13 ਫ਼ਰਵਰੀ 1911-20 ਨਵੰਬਰ 1984) ਦੀ ਪੰਜਾਬੀ ਸ਼ਾਇਰੀ ਬਾਰੇ ਬਹੁਤ ਕਹਾਣੀਆਂ ਹਨ। ਇਹ ਵੀ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੇ 1962 ਵਿੱਚ ਲੈਨਿਨ ਇਨਾਮ ਜਿੱਤਣ ਲਈ ਇਹ ਪੰਜਾਬੀ ਦੀਆਂ ਨਜ਼ਮਾਂ ਲਿਖੀਆਂ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਤੁਹਾਡੀ ਮਾਂ ਬੋਲੀ ਕਿਹੜੀ ਹੈ ਤਾਂ ਉਨ੍ਹਾਂ ਦੱਸਿਆ ਪੰਜਾਬੀ ਪਰ ਪੰਜਾਬੀ ਵਿੱਚ ਉਨ੍ਹਾਂ ਦੀ ਕੋਈ ਲਿਖਤ ਨਹੀਂ ਸੀ। #IMPB ਪੰਜਾਬੀ PODCAST ।। INSTA : @MERANAAM_PANKAJ