Listen

Description

ਕਹਾਣੀ ਦਾ ਮੁੱਖ ਪਾਤਰ ਇਕ ਬਾਲ ਹੈ - ਸਕੂਲ ਜਾਂਦੀ ਉਮਰ ਦਾ। ਉਸ ਨੂੰ ਘਰ ਵੀ, ਸਕੂਲ ਵੀ, ਗੁਰਦਵਾਰੇ ਵੀ ਗੁਰੂ ਨਾਨਕ ਤੇ ਵਲੀ ਕੰਧਾਰੀ ਵਾਲੀ ਸਾਖੀ ਸੁਣਾਈ ਜਾਂਦੀ ਹੈ। ਪਰ ਸਾਖੀ ਦਾ ਆਖ਼ਰੀ ਹਿੱਸਾ ਬਾਲ-ਬੁਧੀ ਨੂੰ ਮਣਾਵਾਂ ਨਹੀਂ ਲਗਦਾ। “ਕਿਵੇਂ ਕੋਈ ਰਿੜਦੀ ਆਉਂਦੀ ਪਹਾੜੀ ਨੂੰ ਹੱਥ ਦੇ ਕੇ ਰੋਕ ਸਕਦਾ ਹੈ?" ਧਰ ਫਿਰ ਪੰਜੇ ਸਾਹਿਬ ਦਾ 'ਸਾਕਾ' ਵਰਤ ਜਾਂਦਾ ਹੈ। ਬਹੁਤ ਸਾਰੇ ਸਿਦਕੀ ਬੰਦੇ ਜਾਨਾਂ ਦੀ ਬਾਜ਼ੀ ਲਾ ਕੇ, ਭੁੱਖੇ ਭਾਣੇ ਦੇਸ਼-ਦਿਵਾਨਿਆਂ ਨੂੰ ਲਿਜਾ ਰਹੀ ਗੱਡੀ ਰੋਕ ਲੈਂਦੇ ਹਨ। ਇਸ ਸਾਕੇ ਤੋਂ ਉਪਜੇ ਭੈਭੀਤ ਕਰਨ ਵਾਲੇ ਦ੍ਰਿਸ਼ ਨੂੰ ਉਹ ਬਾਲ ਆਪਣੀਆਂ ਅੱਖਾਂ ਨਾਲ ਵੇਖਦਾ ਹੈ। ਤੇ ਫਿਰ ਜਦੋਂ ਉਸ ਨੂੰ ਉਹੀ ਸਾਖੀ ਮੁੜ ਸੁਣਾਈ ਜਾਂਦੀ ਹੈ ਤਾਂ ਉਹ ਨਾ ਸਿਰਫ਼ ਆਪ ਹੀ ਇਸ ਦੀ ਸੱਚਾਈ ਨੂੰ ਮੰਨਦਾ ਹੈ, ਸਗੋਂ ਆਪਣੀ ਛੋਟੀ ਭੈਣ ਨੂੰ ਵੀ ਕੁਦ ਕੇ ਪੈਂਦਾ ਹੈ ਕਿ "ਹਨੇਰੀ ਵਾਂਗ ਉੱਡਦੀ ਹੋਈ ਟਰੇਨ ਨੂੰ ਜੇ ਰੋਕਿਆ ਜਾ ਸਕਦਾ ਹੈ ਤਾਂ ਪਹਾੜ ਦੇ ਟੁਕੜੇ ਨੂੰ ਕਿਉਂ ਨਹੀਂ ਕੋਈ ਰੋਕ ਸਕਦਾ?"


ਕਰਾਮਾਤ ~ ਕਰਤਾਰ ਸਿੰਘ ਦੁੱਗਲ ਦੀ ਕਹਾਣੀ

Karamaat ~ Story By Kartar Singh Duggal

Narrated by ~ Harleen Kaur

⁠⁠⁠⁠⁠⁠⁠

⁠⁠#harleentutorials⁠⁠⁠⁠⁠ ⁠⁠⁠⁠⁠#harleenkaur⁠⁠⁠⁠⁠ ⁠⁠⁠⁠⁠#punjabiaudiobooksbyharleentutorials⁠⁠⁠⁠⁠

⁠⁠#punjabipodcast ⁠⁠#punjabistories⁠⁠⁠⁠⁠ ⁠⁠⁠⁠⁠#punjabivirsa⁠⁠⁠⁠⁠ ⁠⁠⁠⁠⁠#punjabiliterature⁠⁠⁠⁠⁠ ⁠⁠⁠⁠⁠#punjabibooks⁠⁠⁠⁠⁠ ⁠⁠⁠⁠⁠⁠ ⁠⁠⁠⁠⁠#bestpunjabistories⁠⁠⁠⁠⁠ ⁠⁠⁠⁠⁠#shortstoriesinpunjabi⁠⁠⁠⁠⁠ ⁠⁠⁠⁠⁠#punjabishortstories⁠⁠⁠⁠⁠ ⁠⁠⁠⁠⁠#motivationalpunjabistories⁠⁠⁠⁠⁠ ⁠⁠⁠⁠⁠#punjabivirsa⁠⁠⁠⁠⁠ ⁠⁠⁠⁠⁠#punjabimaaboli⁠⁠⁠⁠⁠ ⁠⁠⁠⁠⁠#punjabiauthors⁠⁠⁠⁠⁠