'ਤ੍ਰਿਸ਼ਨਾ' ਪੰਜਾਬੀ ਦੇ ਸਿਰਮੌਰ ਲੇਖਕ ਕਰਤਾਰ ਸਿੰਘ ਦੁੱਗਲ ਦੀ ਨਿੱਕੀ ਕਹਾਣੀ ਹੈ।
ਇਹ ਕਹਾਣੀ ਭਰੂਣ-ਹੱਤਿਆ' ਦੇ ਨਾਲ ਨਾਲ ਅਜੋਕੇ ਸਮਾਜ ਵਿੱਚ ਵੀ ਮਰਦ ਦੀ ਧੌਂਸ ਅਤੇ ਸਰਦਾਰੀ ਦੇ ਸੰਦਰਭ ਵਿੱਚ ਔਰਤ ਦੀ ਹੀਣ ਅਤੇ ਅਮਾਨਵੀ ਹੋਂਦ ਦੀ ਗੱਲ ਕਰਦੀ ਹੈ।
ਕਹਾਣੀ ਦੀ ਮੁੱਖ-ਪਾਤਰ ਰਜਨੀ ਪੜ੍ਹੀ ਲਿਖੀ ਹੈ ਅਤੇ ਆਪਣੀ ਮਰਜ਼ੀ ਦੇ ਮਰਦ ਨਾਲ਼ ਵਿਆਹ ਕਰਵਾਉਂਦੀ ਹੈ। ਪਰ ਇਸ ਸਭ ਕੁਝ ਦੇ ਬਾਵਜੂਦ ਬੱਚਾ ਪੈਦਾ ਕਰਨ ਅਤੇ ਮਾਂ ਬਣਨ ਦੇ ਉਸਦੀ ਜ਼ਿੰਦਗੀ ਦੇ ਸਭ ਤੋਂ ਮਹੱਤਵਪੂਰਨ ਫ਼ੈਸਲੇ ਦਾ ਅਧਿਕਾਰ ਉਸਦੇ ਆਪਣੇ ਕੋਲ ਨਹੀਂ।
ਤ੍ਰਿਸ਼ਨਾ ~ ਕਰਤਾਰ ਸਿੰਘ ਦੁੱਗਲ ਦੀ ਕਹਾਣੀ
Trishna ~ Story By Kartar Singh Duggal
Narrated by ~ Harleen Kaur
#harleentutorials #harleenkaur #punjabiaudiobooksbyharleentutorials
#punjabipodcast #punjabistories #punjabivirsa #punjabiliterature #punjabibooks #bestpunjabistories #shortstoriesinpunjabi #punjabishortstories #motivationalpunjabistories #punjabivirsa #punjabimaaboli #punjabiauthors