Listen

Description

A short story by Kirpal Kazak

ਕਿਰਪਾਲ ਕਜ਼ਾਕ ਨੇ ਆਪਣੀਆਂ ਕਹਾਣੀਆਂ ਰਾਹੀਂ ਸਮਾਜ ਦੇ ਮੱਧਵਰਗੀ ਲੋਕਾਂ ਦੇ ਜੀਵਨ ਨੂੰ ਬਾਖੂਬੀ ਚਿਤਰਦਿਆਂ ਉਹਨਾਂ ਦੀਆਂ ਰੀਝਾਂ, ਸਮੱਸਿਆਵਾਂ ਅਤੇ ਔਰਤ-ਮਰਦ ਸਬੰਧਾਂ ਨੂੰ ਉਭਾਰਿਆ ਹੈ। ਉਹਨਾਂ ਨੇ ਆਪਣੀ ਜਿੰਦਗੀ ਦੇ ਅਨੁਭਵ ਰਾਹੀਂ ਕਮਾਈ ਗਈ ਮਨੋਵਿਗਿਆਨਿਕ ਸੂਝ ਨਾਲ ਕਿਰਤੀ ਲੋਕਾਂ ਦੀ ਮਿਹਨਤ ਮਸ਼ੱਕਤ ਅਤੇ ਸਿਰੜੀ ਜਿੰਦਗੀ ਬਾਰੇ ਯਾਦਗਾਰੀ ਕਹਾਣੀਆਂ ਲਿਖੀਆਂ ਹਨ।

ਪ੍ਰੋ. ਕ੍ਰਿਪਾਲ ਕਜ਼ਾਕ ਦਾ ਜਨਮ ਪਾਕਿਸਤਾਨ ਵਿੱਚ 15 ਜਨਵਰੀ 1943 ਨੂੰ ਸ. ਸਾਧੂ ਸਿੰਘ ਦੇ ਘਰ ਆਮ ਸਾਧਾਰਨ ਦਿਹਾਤੀ ਪਰਿਵਾਰ ਵਿੱਚ ਹੋਇਆ। ਪਰਿਵਾਰਕ ਮਜ਼ਬੂਰੀਆਂ ਕਰਕੇ ਪੜ੍ਹਾਈ ਅੱਧ ਵਿਚਕਾਰ ਛੱਡਣੀ ਪਈ ਅਤੇ ਪਿਤਾ ਪੁਰਖੀ ਰਾਜਗਿਰੀ ਦੇ ਕੰਮ ਕਾਜ ਵਿੱਚ ਜੁਟ ਗਏ।

ਉਹਨਾਂ ਨੇ ਨਾ ਸਿਰਫ਼ ਸਾਹਿਤਕ ਖੇਤਰ ਵਿਚ ਕਰੜੀ ਘਾਲਣਾ ਘਾਲੀ ਹੈ, ਬਲਕਿ ਆਪਣੇ ਨਿੱਜੀ ਜੀਵਨ ਵਿਚ ਵੀ ਹੱਡਭੰਨਵੀਂ ਮਿਹਨਤ ਕੀਤੀ ਹੈ। ਸਿਰਫ਼ ਦਸਵੀਂ ਜਮਾਤ ਪਾਸ ਕਰਕੇ ਨਿਰੋਲ ਸਾਹਿਤਕ ਘਾਲਣਾ ਰਾਹੀਂ ਪੰਜਾਬੀ ਯੂਨੀਵਰਸਿਟੀ ਵਿਚ ਪ੍ਰੋਫੈਸਰ ਦੇ ਅਹੁਦੇ ‘ਤੇ ਪਹੁੰਚਣਾ ਆਪਣੇ ਆਪ ਵਿੱਚ ਲਾਮਿਸਾਲ ਪ੍ਰਾਪਤੀ ਹੈ।

ਆਓ ਸੁਣੀਏ ਕਿਰਪਾਲ ਕਜ਼ਾਕ ਦੀ ਕਹਾਣੀ "ਜੜ੍ਹਾਂ"
Jarhan ~ Story by Kirpal Kazak
Narrated by ~ Harleen Kaur

⁠⁠#kirpalkazak #harleentutorials⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#harleenkaur⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#punjabiaudiobooksbyharleentutorials⁠⁠⁠⁠⁠⁠⁠⁠⁠⁠⁠⁠

⁠⁠⁠⁠⁠⁠⁠⁠⁠#punjabipodcast ⁠⁠#punjabistories⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#punjabivirsa⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#punjabiliterature⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#punjabibooks⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#bestpunjabistories⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#shortstoriesinpunjabi⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#punjabishortstories⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#motivationalpunjabistories⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#punjabivirsa⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#punjabimaaboli⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#punjabiauthors⁠⁠⁠⁠⁠⁠⁠⁠⁠⁠⁠⁠