Listen

Description

The hymn is a part of Chandi Charitar Ukti Bilas, a section of the Dasam Granth. Throughout Sikh scriptures, the Sikh Gurus use both Hindu and Muslim names for god to refer to Waheguru.

ਦੇਹ ਸਿਵਾ ਬਰੁ ਮੋਹਿ ਇਹੈ ਸੁਭ ਕਰਮਨ ਤੇ ਕਬਹੂੰ ਨ ਟਰੋਂ ॥ ਨ ਡਰੋਂ ਅਰਿ ਸੋ ਜਬ ਜਾਇ ਲਰੋਂ ਨਿਸਚੈ ਕਰਿ ਅਪੁਨੀ ਜੀਤ ਕਰੋਂ ॥ ਅਰੁ ਸਿਖ ਹੋਂ ਆਪਨੇ ਹੀ ਮਨ ਕੌ ਇਹ ਲਾਲਚ ਹਉ ਗੁਨ ਤਉ ਉਚਰੋਂ ॥ ਜਬ ਆਵ ਕੀ ਅਉਧ ਨਿਦਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ ॥੨੩੧॥